੨੬
ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥ ੩ ॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥ ੪ ॥ ੩੩ ॥

ਸਿਰੀਰਾਗੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥ ੧ ॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥ ੧ ॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥ ੨ ॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥ ੩ ॥ ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥ ੪ ॥ ੧ ॥ ੩੪ ॥ ਸਿਰੀਰਾਗੁ ਮਹਲਾ ੩ ॥ ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥ ੧ ॥ ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥ ੧ ॥ ਰਹਾਉ ॥ ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥ ੨ ॥ ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥ ੩ ॥ ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ
२६
सेव कमाणीआ ॥ सभ दुनीआ आवण जाणीआ ॥ ३ ॥ विचि दुनीआ सेव कमाईऐ ॥ ता दरगह बैसणु पाईऐ ॥ कहु नानक बाह लुडाईऐ ॥ ४ ॥ ३३ ॥

सिरीरागु महला ३ घरु १ ੴ सतिगुर प्रसादि ॥
हउ सतिगुरु सेवी आपणा इक मनि इक चिति भाइ ॥ सतिगुरु मन कामना तीरथु है जिस नो देइ बुझाइ ॥ मन चिँदिआ वरु पावणा जो इछै सो फलु पाइ ॥ नाउ धिआईऐ नाउ मँगीऐ नामे सहजि समाइ ॥ १ ॥ मन मेरे हरि रसु चाखु तिख जाइ ॥ जिनी गुरमुखि चाखिआ सहजे रहे समाइ ॥ १ ॥ रहाउ ॥ जिनी सतिगुरु सेविआ तिनी पाइआ नामु निधानु ॥ अँतरि हरि रसु रवि रहिआ चूका मनि अभिमानु ॥ हिरदै कमलु प्रगासिआ लागा सहजि धिआनु ॥ मनु निरमलु हरि रवि रहिआ पाइआ दरगहि मानु ॥ २ ॥ सतिगुरु सेवनि आपणा ते विरले सँसारि ॥ हउमै ममता मारि कै हरि राखिआ उर धारि ॥ हउ तिन कै बलिहारणै जिना नामे लगा पिआरु ॥ सेई सुखीए चहु जुगी जिना नामु अखुटु अपारु ॥ ३ ॥ गुर मिलिऐ नामु पाईऐ चूकै मोह पिआस ॥ हरि सेती मनु रवि रहिआ घर ही माहि उदासु ॥ जिना हरि का सादु आइआ हउ तिन बलिहारै जासु ॥ नानक नदरी पाईऐ सचु नामु गुणतासु ॥ ४ ॥ १ ॥ ३४ ॥ सिरीरागु महला ३ ॥ बहु भेख करि भरमाईऐ मनि हिरदै कपटु कमाइ ॥ हरि का महलु न पावई मरि विसटा माहि समाइ ॥ १ ॥ मन रे ग्रिह ही माहि उदासु ॥ सचु सँजमु करणी सो करे गुरमुखि होइ परगासु ॥ १ ॥ रहाउ ॥ गुर कै सबदि मनु जीतिआ गति मुकति घरै महि पाइ ॥ हरि का नामु धिआईऐ सतसँगति मेलि मिलाइ ॥ २ ॥ जे लख इसतरीआ भोग करहि नव खँड राजु कमाहि ॥ बिनु सतगुर सुखु न पावई फिरि फिरि जोनी पाहि ॥ ३ ॥ हरि हारु कँठि जिनी पहिरिआ गुर चरणी चितु लाइ ॥ तिना पिछै रिधि सिधि फिरै ओना
26
syv kmaṅïä . sḃ ɗunïä ävṅ jaṅïä . 3 . vici ɗunïä syv kmaëǣ . ŧa ɗrgh bÿsṅu paëǣ . khu nank bah ludaëǣ . 4 . 33 .

sirïragu mhla 3 ġru 1 ੴ sŧigur pɹsaɗi .
hū sŧiguru syvï äpṅa ėk mni ėk ciŧi ḃaė . sŧiguru mn kamna ŧïrȶu hÿ jis no ɗyė buʝaė . mn ciɳɗiä vru pavṅa jo ėċÿ so flu paė . naū điäëǣ naū mɳgïǣ namy shji smaė . 1 . mn myry hri rsu caḳu ŧiḳ jaė . jinï gurmuḳi caḳiä shjy rhy smaė . 1 . rhaū . jinï sŧiguru syviä ŧinï paėä namu niđanu . ȧɳŧri hri rsu rvi rhiä cüka mni ȧḃimanu . hirɗÿ kmlu pɹgasiä laga shji điänu . mnu nirmlu hri rvi rhiä paėä ɗrghi manu . 2 . sŧiguru syvni äpṅa ŧy virly sɳsari . hūmÿ mmŧa mari kÿ hri raḳiä ūr đari . hū ŧin kÿ bliharṅÿ jina namy lga piäru . syë suḳïæ chu jugï jina namu ȧḳutu ȧparu . 3 . gur miliǣ namu paëǣ cükÿ moh piäs . hri syŧï mnu rvi rhiä ġr hï mahi ūɗasu . jina hri ka saɗu äėä hū ŧin bliharÿ jasu . nank nɗrï paëǣ scu namu guṅŧasu . 4 . 1 . 34 . sirïragu mhla 3 . bhu ḃyḳ kri ḃrmaëǣ mni hirɗÿ kptu kmaė . hri ka mhlu n pavë mri vista mahi smaė . 1 . mn ry gɹih hï mahi ūɗasu . scu sɳjmu krṅï so kry gurmuḳi hoė prgasu . 1 . rhaū . gur kÿ sbɗi mnu jïŧiä gŧi mukŧi ġrÿ mhi paė . hri ka namu điäëǣ sŧsɳgŧi myli milaė . 2 . jy lḳ ėsŧrïä ḃog krhi nv ḳɳd raju kmahi . binu sŧgur suḳu n pavë firi firi jonï pahi . 3 . hri haru kɳṫi jinï phiriä gur crṅï ciŧu laė . ŧina piċÿ riđi siđi firÿ ꜵna
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥